ਪੰਜਾਬ (The Punjab Tidings) ਭਾਰੀ ਮੀਂਹ ਕਾਰਨ ਜਿਥੇ ਲੋਕਾਂ ਨੂੰ ਮੌਸਮ ਤੋਂ ਰਾਹਤ ਮਿਲੀ ਹੈ ਓਥੇ ਹੀ ਮੀਂਹ ਲੋਕਾਂ ਲਈ ਮੁਸ਼ਕਿਲਾਂ ਵਧਾ ਰਿਹਾ ਹੈ, ਲੋਕਾਂ ਨੂੰ ਆਉਣ ਜਾਣ ਵਿਚ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਭਾਰੀ ਮੀਂਹ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਸ, ਕਮਲਦੀਪ ਸਿੰਘ ਸੰਘਾ ਵੱਲੋਂ ਕੱਲ੍ਹ 24 ਸਤੰਬਰ ਨੂੰ ਅਮ੍ਰਿਤਸਰ ਜਿਲ੍ਹੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਮਾਝਾ ਸਕੂਲ ਤੇ ਮਾਝਾ ਕਾਲਜ ਅਤੇ ਸ਼ਹਿਰ ਪੱਟੀ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
Post Top Ad
Responsive Ads Here
Today's Visitors
Sunday, 23 September 2018
Home
Unlabelled
ਭਾਰੀ ਮੀਂਹ ਕਾਰਨ 24 ਸਤੰਬਰ ਨੂੰ ਜ਼ਿਲ੍ਹੇ ਦੇ ਨਿੱਜੀ ਤੇ ਸਰਕਾਰੀ ਸਕੂਲਾਂ ਚ ਹੋਵੇਗੀ ਛੁੱਟੀ
ਭਾਰੀ ਮੀਂਹ ਕਾਰਨ 24 ਸਤੰਬਰ ਨੂੰ ਜ਼ਿਲ੍ਹੇ ਦੇ ਨਿੱਜੀ ਤੇ ਸਰਕਾਰੀ ਸਕੂਲਾਂ ਚ ਹੋਵੇਗੀ ਛੁੱਟੀ
Share This
About Roop Sandhu
Subscribe to:
Post Comments (Atom)
Post Bottom Ad
Responsive Ads Here
Author Details
I'm Punjabi Reporter. we upload Daily Truly News of Punjab and world wide news..
No comments:
Post a Comment